Bible Language

Mark 2:17 (KJV) King James Version

Versions

PAV   ਯਿਸੂ ਨੇ ਸੁਣ ਕੇ ਉਨ੍ਹਾਂ ਨੂੰ ਆਖਿਆ, ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।
ERVPA   ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋਡ਼ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।”
IRVPA   ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ। PS