Bible Language

Mark 2:24 (KJV) King James Version

Versions

PAV   ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਏਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਜੋਗ ਨਹੀ ਹੈ?
ERVPA   ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਨੂੰ ਕਿਹਾ, “ਤੇਰੇ ਚੇਲੇ ਇੰਝ ਕਿਉਂ ਕਰ ਰਹੇ ਹਨ? ਸਬਤ ਦੇ ਦਿਨ ਇਵੇਂ ਕਰਨਾ ਯਹੂਦੀ ਨੇਮ ਅਨੁਸਾਰ ਗਲਤ ਹੈ।”
IRVPA   ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਇਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਯੋਗ ਨਹੀਂ ਹੈ?