Bible Language

Mark 2:4 (KJV) King James Version

Versions

PAV   ਅਰ ਜਾਂ ਓਹ ਭੀੜ ਕਰਕੇ ਉਹ ਦੇ ਨੇੜੇ ਨਾ ਸੱਕੇ ਤਾਂ ਉਨ੍ਹਾਂ ਉਸ ਛੱਤ ਵਿੱਚ ਜਿੱਥੇ ਉਹ ਸੀ ਮੋਘ ਕੀਤਾ ਅਤੇ ਜਾਂ ਉਸ ਨੂੰ ਉਧੇੜਿਆ ਤਾਂ ਉਸ ਮੰਜੀ ਨੂੰ ਜਿਹ ਦੇ ਉੱਤੇ ਉਹ ਅਧਰੰਗੀ ਪਿਆ ਸੀ ਉਤਾਰ ਦਿੱਤਾ
ERVPA   ਪਰ ਉਹ ਯਿਸੂ ਤੱਕ ਉਸਦੇ ਘਰ ਅੰਦਰ ਨਾ ਪਹੁੰਚ ਸਕੇ ਕਿਉਂਕਿ ਘਰ ਭੀਡ਼ ਨਾਲ ਖਚਾ-ਖਚ ਭਰਿਆ ਸੀ। ਫ਼ਿਰ ਇਹ ਲੋਕ ਛੱਤ ਉੱਪਰ ਚਲੇ ਗਏ ਅਤੇ ਜਿਥੇ ਯਿਸੂ ਖਲੋਟਾ ਸੀ ਛਟ੍ਟ ਵਿੱਚ ਮੋਘਾ ਬਣਾ ਦਿੱਤਾ। ਫ਼ਿਰ ਉਨ੍ਹਾਂ ਨੇ ਬਿਮਾਰ ਆਦਮੀ ਨੂੰ ਉਸਦੇ ਮੰਜੇ ਸਮੇਤ ਮੋਘੇ ਰਾਹੀਂ ਹੇਠਾਂ ਕਰ ਦਿੱਤਾ।
IRVPA   ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ।