Bible Language

Mark 2:8 (KJV) King James Version

Versions

PAV   ਅਤੇ ਓਵੇਂ ਯਿਸੂ ਨੇ ਆਪਣੇ ਆਤਮਾ ਨਾਲ ਜਾਣ ਕੇ ਜੋ ਉਹ ਆਪਣੇ ਮੰਨਾਂ ਵਿੱਚ ਇਉਂ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹ ਨੂੰ ਆਪਣੇ ਮਨਾਂ ਵਿਚ ਅਜੇਹੇ ਵਿਚਾਰ ਕਰਦੇ ਹਨ?
ERVPA   ਯਿਸੂ ਜਾਣਦਾ ਸੀ ਕਿ ਇਹ ਨੇਮ ਦੇ ਉਪਦੇਸ਼ਕ ਉਸ ਬਾਰੇ ਇਉਂ ਸੋਚ ਰਹੇ ਹਨ। ਇਸ ਲਈ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਸ ਲਈ ਆਪਣੇ ਮਨਾਂ ਵਿੱਚ ਇੰਝ ਦੇ ਵਿਚਾਰ ਪਏ ਕਰਦੇ ਹੋ?
IRVPA   ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ?