Bible Language

Mark 3:28 (KJV) King James Version

Versions

PAV   ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤ੍ਰਾਂ ਦੇ ਸਾਰੇ ਪਾਪ ਅਤੇ ਕੁਫ਼ਰ ਜਿੰਨੇ ਓਹ ਬਕਣਗੇ ਮਾਫ਼ ਕੀਤੇ ਜਾਣਗੇ
ERVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ,
IRVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ।