Versions
PAV ਤਦ ਉਹ ਦੀ ਮਾਤਾ ਅਰ ਉਹ ਦੇ ਭਰਾ ਆਏ ਅਤੇ ਬਾਹਰ ਖੜੋ ਕੇ ਉਹ ਨੂੰ ਬੁਲਾ ਭੇਜਿਆ
ERVPA ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖਡ਼ੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।
IRVPA {ਯਿਸੂ ਦੀ ਮਾਤਾ ਅਤੇ ਭਰਾ} (ਮੱਤੀ 12:46-50; ਲੂਕਾ 8:19-21) PS ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ।