Bible Language

Mark 3:32 (KJV) King James Version

Versions

PAV   ਅਤੇ ਬਹੁਤ ਲੋਕ ਉਹ ਦੇ ਚੁਫੇਰੇ ਬੈਠੇ ਸਨ ਸੋ ਉਹ ਨੂੰ ਆਖਣ ਲੱਗੇ, ਵੇਖ ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੈਨੂੰ ਢੂੰਡਦੇ ਹਨ
ERVPA   ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁਛ-ਗਿਛ ਕਰ ਰਹੇ ਹਨ।”
IRVPA   ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ।