Bible Language

Mark 4:39 (KJV) King James Version

Versions

PAV   ਤਦ ਉਹ ਨੇ ਉੱਠ ਕੇ ਪੌਣ ਨੂੰ ਦਬਕਾ ਦਿੱਤਾ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾਹ! ਤਾਂ ਪੌਣ ਥੰਮ੍ਹ ਗਈ ਅਤੇ ਵੱਡਾ ਚੈਨ ਹੋ ਗਿਆ
ERVPA   ਯਿਸੂ ਉਠਿਆ ਅਤੇ ਉਸਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ।
IRVPA   ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ।