Bible Language

Mark 4:40 (KJV) King James Version

Versions

PAV   ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ?
ERVPA   ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?”
IRVPA   ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ?