Bible Language

Mark 5:38 (KJV) King James Version

Versions

PAV   ਅਤੇ ਜਦ ਓਹ ਸਮਾਜ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਵੇਖਿਆ
ERVPA   ਜਦੋਂ ਉਹ ਉਥੇ ਪਹੁੰਚੇ, ਯਿਸੂ ਨੇ ਉਥੇ ਬਹੁਤ ਸਾਰੇ ਲੋਕਾਂ ਨੂੰ ਰੋਂਦਿਆਂ ਅਤੇ ਪਿਟਦਿਆਂ ਵੇਖਿਆ। ਉਥੇ ਬਡ਼ੀ ਭਾਜਡ਼ ਪਈ ਹੋਈ ਸੀ।
IRVPA   ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ।