Bible Language

Mark 5:40 (KJV) King James Version

Versions

PAV   ਤਾਂ ਓਹ ਉਸ ਉੱਤੇ ਹੱਸੇ ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ
ERVPA   ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ। ਉਸਨੇ ਸਭ ਨੂੰ ਘਰੋਂ ਚਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿਥੇ ਬਚ੍ਚੀ ਸੀ। ਉਸਨੇ ਆਪਣੇ ਨਾਲ ਉਸ ਕਮਰੇ ਵਿੱਚ ਬਚ੍ਚੀ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ।
IRVPA   ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ।