Bible Language

Mark 5:41 (KJV) King James Version

Versions

PAV   ਅਰ ਉਸ ਨੇ ਕੁੜੀ ਦਾ ਹੱਥ ਫੜ ਕੇ ਉਹ ਨੂੰ ਕਿਹਾ ਤਲੀਥਾ ਕੂਮੀ ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!
ERVPA   ਤਦ ਯਿਸੂ ਨੇ ਉਸ ਕੁਡ਼ੀ ਦਾ ਹੱਥ ਫ਼ਡ਼ਿਆ ਅਤੇ ਉਸਨੂੰ ਕਿਹਾ, “ਤਲੀਥਾ ਕੂਮੀ” ਜਿਸਦਾ ਅਰਥ ਹੈ ਕਿ ਹੇ ਕੰਨਿਆ, “ਮੈਂ ਤੈਨੂੰ ਆਖਦਾ ਹਾਂ, ਉਠ!
IRVPA   ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ “ਤਲੀਥਾ ਕੂਮੀ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!