Bible Language

Mark 5:42 (KJV) King James Version

Versions

PAV   ਉਹ ਕੁੜੀ ਝੱਟ ਉੱਠ ਖੜੀ ਹੋਈ ਅਰ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਵਰਿਹਾਂ ਦੀ ਸੀ ਅਤੇ ਓਵੇਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ
ERVPA   ਕੁਡ਼ੀ ਝੱਟ ਉਠ ਖਢ਼ੀ ਹੋਈ ਅਤੇ ਤੁਰਨ-ਫ਼ਿਰਨ ਲੱਗੀ। ਉਹ ਕੁਡ਼ੀ ਬਾਰ੍ਹਾਂ ਵਰ੍ਹਿਆਂ ਦੀ ਸੀ। ਉਸਦੇ ਮਾਂ-ਪਿਉ ਅਤੇ ਚੇਲੇ ਬਡ਼ੇ ਹੈਰਾਨ ਹੋ ਗਏ।
IRVPA   ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ।