Bible Language

Mark 5:7 (KJV) King James Version

Versions

PAV   ਅਰ ਉੱਚੀ ਆਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਮਹਾਂ ਪਰਮੇਸ਼ੁਰ ਦੇ ਪੁੱਤ੍ਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ, ਮੈਨੂੰ ਦੁਖ ਨਾ ਦਿਹ!
ERVPA   ਤੇ ਉਹ ਚੀਕਿਆ, “ਯਿਸੂ, ਤੂੰ ਮੇਰੇ ਨਾਲ ਕੀ ਕਰਨਾ ਚਾਹੁੰਦਾ? ਤੂੰ ਅੱਤ-ਮਹਾਨ ਪਰਮੇਸ਼ੁਰ ਦਾ ਪੁੱਤਰ ਹੈ! ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਕਿ ਤੂੰ ਮੈਨੂੰ ਕਸ਼ਟ ਨਹੀਂ ਦੇਵੇਂਗਾ।”
IRVPA   ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!