Versions
PAV ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਭ੍ਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾਹ!
ERVPA ਉਸਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਆਦਮੀ ਨੂੰ ਆਖਿਆ ਸੀ, “ਤੂੰ ਭਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਬਾਹਰ ਆ ਜਾ।”
IRVPA ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ!