Bible Language

Mark 6:41 (KJV) King James Version

Versions

PAV   ਤਾਂ ਉਸ ਨੇ ਓਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈਕੇ ਆਕਾਸ਼ ਦੀ ਵੱਲ ਵੇਖਿਆ ਅਰ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦਾ ਗਿਆ ਅਤੇ ਦੋਵੇਂ ਮੱਛੀਆਂ ਉਹ ਨੇ ਸਭਨਾਂ ਵਿੱਚ ਵੰਡੀਆਂ
ERVPA   ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀਆਂ ਤੋਡ਼ੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।
IRVPA   ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।