Bible Language

Mark 6:47 (KJV) King James Version

Versions

PAV   ਅਰ ਜਾਂ ਸੰਝ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ ਅਤੇ ਉਹ ਇਕੱਲਾ ਹੀ ਕੰਢੇ ਉੱਤੇ ਸੀ
ERVPA   ਆਥਣ ਤੱਕ, ਬੇਡ਼ੀ ਝੀਲ ਦੇ ਵਿਚਕਾਰ ਸੀ ਪਰ ਇਕੱਲਾ ਯਿਸੂ ਹਾਲੇ ਵੀ ਕੰਢੇ ਉੱਤੇ ਖਢ਼ਾ ਸੀ।
IRVPA   ਅਤੇ ਜਦੋਂ ਸ਼ਾਮ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ, ਅਤੇ ਉਹ ਇਕੱਲਾ ਹੀ ਕਿਨਾਰੇ ਉੱਤੇ ਸੀ।