Bible Language

Mark 6:49 (KJV) King James Version

Versions

PAV   ਪਰ ਜਾਂ ਉਨ੍ਹਾਂ ਉਸ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤਨਾ ਜਾਣ ਕੇ ਡਡਿਆ ਉੱਠੇ
ERVPA   ਪਰ ਜਦੋਂ ਚੇਲਿਆਂ ਨੇ ਯਿਸੂ ਨੂੰ ਪਾਣੀ ਤੇ ਤੁਰਦਿਆਂ ਵੇਖਿਆ, ਉਨ੍ਹਾਂ ਨੇ ਸਮਝਿਆ ਕਿ ਉਹ ਕੋਈ ਭੂਤ ਹੈ ਅਤੇ ਉਹ ਡਰ ਨਾਲ ਚੀਕਣ ਲੱਗੇ।
IRVPA   ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ।