Bible Language

Mark 8:27 (KJV) King James Version

Versions

PAV   ਤਦ ਯਿਸੂ ਅਰ ਉਹ ਦੇ ਚੇਲੇ ਕੈਸਰੀਆ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
ERVPA   ਯਿਸੂ ਅਤੇ ਉਸਦੇ ਚੇਲੇ ਉਨ੍ਹਾਂ ਨਗਰਾਂ ਵਿੱਚ ਗਏ ਜੋ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਸਨ। ਜਦੋਂ ਉਹ ਰਸਤੇ ਵਿੱਚ ਸਨ ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, ਲੋਕ ਕੀ ਕਹਿੰਦੇ ਹਨ “ਮੈਂ ਕੌਣ ਹਾਂ?”
IRVPA   {ਪਤਰਸ ਸਵੀਕਾਰ ਕਰਦਾ ਹੈ ਕਿ ਯਿਸੂ ਹੀ ਮਸੀਹ ਹੈ} (ਮੱਤੀ 16:13-20; ਲੂਕਾ 9:18-21) PS ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਯਾ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, ਲੋਕ ਮੈਨੂੰ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?