Bible Language

Mark 8:29 (KJV) King James Version

Versions

PAV   ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਮਸੀਹ ਹੈਂ!
ERVPA   ਤਾਂ ਯਿਸੂ ਨੇ ਆਖਿਆ, “ਤੁਸੀਂ ਕੀ ਕਿਹਾ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਤੂੰ ਮਸੀਹ ਹੈਂ।”
IRVPA   ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ!