Versions
PAV ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਾਲੇ ਖੜਾ ਕੀਤਾ। ਫੇਰ ਉਸ ਨੂੰ ਕੁੱਛੜ ਚੁੱਕ ਕੇ ਉਨ੍ਹਾਂ ਨੂੰ ਕਿਹਾ
ERVPA ਫ਼ਿਰ ਯਿਸੂ ਨੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਨ੍ਹਾਂ ਚੇਲਿਆਂ ਦੇ ਵਿਚਕਾਰ ਖਡ਼ਾ ਕੀਤਾ। ਫ਼ੇਰ ਉਸਨੂੰ ਕੁਛਡ਼ ਚੁੱਕ ਕੇ ਉਨ੍ਹਾਂ ਨੂੰ ਕਿਹਾ,
IRVPA ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ,