Versions
PAV ਤਦ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਹ ਦੀਆਂ ਬਹੁਤੀਆਂ ਕਰਾਮਾਤਾਂ ਵਿਖਾਈਆਂ ਗਈਆਂ ਸਨ ਉਲਾਂਭਾ ਦੇਣ ਲੱਗਾ ਜੋ ਉਨ੍ਹਾਂ ਨੇ ਤੋਬਾ ਨਹੀਂ ਸੀ ਕੀਤੀ
ERVPA ਯਿਸੂ ਨੇ ਉਨ੍ਹਾਂ ਸ਼ਹਿਰਾਂ ਦੀ ਆਲੋਚਨਾ ਕੀਤੀ ਜਿਨ੍ਹਾਂ ਵਿੱਚ ਉਸਨੇ ਬਹੁਤ ਸਾਰੇ ਕਰਿਸ਼ਮੇ ਕੀਤੇ। ਉਥੋਂ ਦੇ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਜੀਵਨ ਢੰਗ ਨਹੀਂ ਬਦਲੇ ਅਤੇ ਨਾਹੀ ਪਾਪ ਕਰਨੇ ਬੰਦ ਕੀਤੇ।
IRVPA {ਉਨ੍ਹਾਂ ਨਗਰਾਂ ਉੱਤੇ ਹਾਏ ਜਿਨ੍ਹਾਂ ਨੇ ਤੋਬਾ ਨਹੀਂ ਕੀਤੀ} (ਲੂਕਾ 10:13-15) PS ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।