Versions
PAV ਤਾਂ ਚੇਲਿਆਂ ਨੇ ਨੇੜੇ ਆਣ ਕੇ ਉਹ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?
ERVPA ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”
IRVPA {ਦ੍ਰਿਸ਼ਟਾਂਤਾਂ ਦਾ ਮਕਸਦ} PS ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?