Bible Language

Matthew 13:11 (KJV) King James Version

Versions

PAV   ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਸੁਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ
ERVPA   ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।
IRVPA   ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।