Bible Language

Matthew 13:4 (KJV) King James Version

Versions

PAV   ਅਤੇ ਉਹ ਦੇ ਬੀਜਦਿਆਂ ਕੁਝ ਪਹੇ ਵੱਲ ਕਿਰ ਪਿਆ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ
ERVPA   ਜਦੋਂ ਉਹ ਬੀਜ, ਬੀਜ ਰਿਹਾ ਸੀ ਤਾਂ ਕੁਝ ਬੀਜ ਬੀਜਦੇ ਹੋਏ ਸਡ਼ਕ ਵੱਲ ਡਿੱਗ ਪਏ, ਪੰਛੀ ਆਏ ਤੇ ਉਹ ਡਿੱਗੇ ਹੋਏ ਬੀਜ ਚੁਗ ਗਏ।
IRVPA   ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀ ਕੇ ਉਸ ਨੂੰ ਚੁਗ ਲੈ ਗਏ