Bible Language

Matthew 13:44 (KJV) King James Version

Versions

PAV   ਸੁਰਗ ਦਾ ਰਾਜ ਉਸ ਧਨ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਸੀ ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਲੁਕਾ ਰੱਖਿਆ ਅਤੇ ਖ਼ੁਸ਼ੀ ਦੇ ਮਾਰੇ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਮੁੱਲ ਲੈ ਲਿਆ।।
ERVPA   “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹਡ਼ਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸਨੂੰ ਲਭ ਲਿਆ, ਉਸਨੇ ਇਸਨੂੰ ਖੇਤ ਵਿੱਚ ਫ਼ੇਰ ਦਬ੍ਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।
IRVPA   {ਲੁਕੇ ਹੋਏ ਧਨ ਦਾ ਦ੍ਰਿਸ਼ਟਾਂਤ} PS ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ। PS