Bible Language

Matthew 13:50 (KJV) King James Version

Versions

PAV   ਅਰ ਇਨ੍ਹਾਂ ਨੂੰ ਭਖਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਰ ਕਚੀਚੀਆਂ ਵੱਟਣਾ ਹੋਵੇਗਾ।।
ERVPA   ਅਤੇ ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਸ ਜਗ੍ਹਾ ਤੇ ਲੋਕਾਂ ਨੂੰ ਰੋਣਾ ਪਵੇਗਾ ਅਤੇ ਆਪਣੇ ਦੰਦ ਪੀਸਣੇ ਪੈਣਗੇ।”
IRVPA   ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ। PS