Versions
PAV ਅਤੇ ਉਸ ਨੇ ਨਿੱਕਲ ਕੇ ਵੱਡੀ ਭੀੜ ਵੇਖੀ ਅਰ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ
ERVPA ਜਦੋਂ ਉਹ ਬੇਡ਼ੀ ਤੋਂ ਉਤਰਿਆ, ਉਥੇ ਉਸਨੇ ਬਹੁਤ ਵੱਡੀ ਭੀਡ਼ ਵੇਖੀ। ਉਸਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ।
IRVPA ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ।