Bible Language

Matthew 15:31 (KJV) King James Version

Versions

PAV   ਐਥੋਂ ਤੋੜੀ ਕਿ ਜਾਂ ਲੋਕਾਂ ਨੇ ਵੇਖਿਆ ਜੋ ਗੁੰਗੇ ਬੋਲਦੇ, ਟੁੰਡੇ ਚੰਗੇ ਹੁੰਦੇ ਅਤੇ ਲੰਙੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਵਡਿਆਈ ਕੀਤੀ।।
ERVPA   ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁਂਡੇ ਚੰਗੇ ਹੁੰਦੇ ਹਨ, ਲੰਗਡ਼ੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ।
IRVPA   ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ। PS