Versions
PAV ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐੱਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?
ERVPA ਚੇਲਿਆਂ ਨੇ ਯਿਸੂ ਨੂੰ ਜਵਾਬ ਦਿੱਤਾ, “ਅਸੀਂ ਇਨ੍ਹਾਂ ਸਾਰੇ ਲੋਕਾਂ ਦੇ ਖਾਣ ਲਾਈ ਕਾਫ਼ੀ ਭੋਜਨ ਇਸ ਬੀਆਬਾਨ ਜਗ੍ਹਾ ਵਿੱਚ ਕਿਥੋਂ ਪ੍ਰਾਪਤ ਕਰ ਸਕਦੇ ਹਾਂ?”
IRVPA ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?