Bible Language

Matthew 15:37 (KJV) King James Version

Versions

PAV   ਅਤੇ ਓਹ ਸੱਭੇ ਖਾ ਕੇ ਰੱਜ ਗਏ ਅਰ ਬਚਿਆਂ ਹੋਇਆਂ ਟੁਕੜਿਆਂ ਨਾਲ ਉਨ੍ਹਾਂ ਨੇ ਸੱਤ ਟੋਕਰੇ ਭਰੇ ਹੋਏ ਚੁੱਕ ਲਏ
ERVPA   ਸਭ ਲੋਕਾਂ ਨੇ ਰੱਜਕੇ ਖਾਧਾ, ਅਤੇ ਉਸਦੇ ਚੇਲਿਆਂ ਨੇ ਬਚੇ ਹੋਏ ਭੋਜਨ ਨਾਲ ਸੱਤ ਟੋਕਰੀਆਂ ਭਰੀਆਂ।
IRVPA   ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ।