Bible Language

Matthew 16:10 (KJV) King James Version

Versions

PAV   ਅਤੇ ਨਾ ਉਨ੍ਹਾਂ ਚੋਹੁੰ ਹਜ਼ਾਰਾ ਦੀਆਂ ਸੱਤ ਰੋਟੀਆਂ ਨੂੰ ਅਰ ਤੁਸਾਂ ਕਿੰਨੇ ਟੋਕਰੇ ਚੁੱਕ ਲਏ ਸਨ?
ERVPA   ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤਾਂ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ?
IRVPA   ਅਤੇ ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੇ ਕਿੰਨ੍ਹੇ ਟੋਕਰੇ ਚੁੱਕੇ ਸਨ?