Bible Language

Matthew 16:14 (KJV) King James Version

Versions

PAV   ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਤੇ ਕਈ ਯਿਰਮਿਯਾਹ ਯਾ ਨਬੀਆਂ ਵਿੱਚੋਂ ਕੋਈ
ERVPA   ਉਹ ਬੋਲੇ, “ਕੋਈ ਤਾਂ ਯੂਹਾਂਨਾ ਬਪਤਿਸਮਾ ਦੇਣ ਵਾਲੇ ਨੂੰ ਕਹਿੰਦੇ ਹਨ ਅਤੇ ਕੋਈ ਏਲੀਯਾਹ ਅਤੇ ਕੋਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕਿਸੇ ਇੱਕ ਨੂੰ।”
IRVPA   ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ।