Bible Language

Matthew 16:22 (KJV) King James Version

Versions

PAV   ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੁ ਜੀ ਪਰਮੇਸ਼ੁਰ ਏਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!
ERVPA   ਤਦ ਪਤਰਸ ਉਸਨੂੰ ਇੱਕ ਪਾਸੇ ਲਿਜਾਕੇ ਝਿਡ਼ਕਣ ਲੱਗਾ, “ਪ੍ਰਭੂ, ਪਰਮੇਸ਼ੁਰ ਤੁਹਾਨੂੰ ਉਨ੍ਹਾਂ ਗੱਲਾਂ ਤੋਂ ਬਚਾਵੇ। ਇਹ ਕਦੇ ਵੀ ਤੁਹਾਡੇ ਨਾਲ ਨਾ ਵਾਪਰੇ!”
IRVPA   ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!