Bible Language

Matthew 17:24 (KJV) King James Version

Versions

PAV   ਜਾਂ ਓਹ ਕਫ਼ਰਨਾਹੂਮ ਵਿੱਚ ਆਏ ਤਾਂ ਅਠੰਨੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆਣ ਕੇ ਕਿਹਾ, ਕੀ ਤੁਹਾਡਾ ਗੁਰੂ ਅਠੰਨੀ ਨਹੀਂ ਦਿੰਦਾ? ਉਹ ਨੇ ਕਿਹਾ, ਹਾਂ ਦਿੰਦਾ ਹੈ
ERVPA   ਯਿਸੂ ਅਤੇ ਉਸਦੇ ਚੇਲਿਆਂ ਦੇ ਕਫ਼ਰਨਾਹੂਮ ਆਉਣ ਤੋਂ ਬਾਅਦ, ਮੰਦਰ ਦਾ ਕਰ ਉਗਰਾਹੁਣ ਵਾਲੇ ਪਤਰਸ ਕੋਲ ਆਏ ਅਤੇ ਆਖਿਆ, “ਤੁਹਾਡਾ ਗੁਰੂ ਦੋ ਡ੍ਰਾਖਮਾ ਮੰਦਰ ਦਾ ਮਸੂਲ ਦਿੰਦਾ ਹੈ?”
IRVPA   {ਹੈਕਲ ਦਾ ਕਰ} PS ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ।