Bible Language

Matthew 18:28 (KJV) King James Version

Versions

PAV   ਜਾਂ ਉਹ ਨੌਕਰ ਬਾਹਰ ਨਿੱਕਲਿਆ ਤਾਂ ਉਹ ਦੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਉਹ ਨੂੰ ਲੱਭ ਪਿਆ ਜਿਸ ਤੋਂ ਉਹ ਨੇ ਪੰਜਾਹਕੁ ਰੁਪਏ ਲੈਣੇ ਸਨ ਅਤੇ ਉਸ ਉੱਤੇ ਹੱਥ ਪਾ ਕੇ ਸੰਘੀਓਂ ਫੜ ਲਿਆ ਅਤੇ ਆਖਿਆ, ਜੋ ਮੇਰਾ ਨਿੱਕਲਦਾ ਹੈ ਸੋ ਦਿਹ!
ERVPA   “ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸਨੂੰ ਦੂਜਾ ਨੋਕਰ ਮਿਲਿਆ ਜੋ ਉਸਨੂੰ ਚਾਂਦੀ ਦੇ ਇੱਕ ਸੌ ਸਿਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ਡ਼ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ।
IRVPA   ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ!