Bible Language

Matthew 18:30 (KJV) King James Version

Versions

PAV   ਪਰ ਉਹ ਨੇ ਨਾ ਮੰਨਿਆ ਸਗੋਂ ਜਾ ਕੇ ਉਸ ਨੂੰ ਕੈਦ ਵਿੱਚ ਪਾ ਦਿੱਤਾ ਜਿੰਨਾ ਚਿਰ ਕਰਜ ਨਾ ਭਰ ਦੇਵੇ
ERVPA   ਪਰ ਉਸਨੇ ਇਨਕਾਰ ਕਰ ਦਿੱਤਾ ਅਤੇ ਕਚਿਹਰੀ ਰਾਹੀਂ ਉਸ ਨੋਕਰ ਨੂੰ ਕੈਦ ਵਿੱਚ ਸੁੱਟ ਦਿਤਾ ਗਿਆ। ਉਸਨੂੰ ਓਨਾ ਚਿਰ ਕੈਦ ਵਿੱਚ ਰੱਖਿਆ ਗਿਆ ਜਦੋਂ ਤੱਕ ਕਿ ਉਸਨੇ ਸਾਰਾ ਕਰਜਾ ਵਾਪਸ ਨਹੀਂ ਦੇ ਦਿੱਤਾ।
IRVPA   ਪਰ ਉਹ ਨੇ ਉਸ ਦੀ ਨਾ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ।