Bible Language

Matthew 19:10 (KJV) King James Version

Versions

PAV   ਚੇਲਿਆਂ ਨੇ ਉਹ ਨੂੰ ਕਿਹਾ, ਜੇ ਤੀਵੀਂ ਨਾਲ ਮਨੁੱਖ ਦਾ ਇਹ ਹਾਲ ਹੈ ਤਾਂ ਵਿਆਹ ਕਰਨਾ ਹੀ ਅੱਛਾ ਨਹੀਂ
ERVPA   ਚੇਲਿਆਂ ਨੇ ਉਸਨੂੰ ਕਿਹਾ, “ਜੇਕਰ ਆਦਮੀ ਅਤੇ ਔਰਤ ਦੇ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਾਉਣਾ ਚੰਗਾ ਹੈ।”
IRVPA   ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ।