Bible Language

Matthew 19:24 (KJV) King James Version

Versions

PAV   ਫੇਰ ਮੈਂ ਤੁਹਾਨੂੰ ਆਖਦਾ ਹਾਂ ਜੋ ਸੂਈ ਦੇ ਨੱਕੇ ਦੇ ਵਿੱਚ ਦੀ ਉਠ ਦਾ ਲੰਘਣਾ ਏਸ ਨਾਲੋਂ ਸੁਖਾਲਾ ਹੈ ਜੋ ਧਨੀ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਵੜੇ
ERVPA   ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵਡ਼ਨ ਨਾਲੋਂ ਊਠ ਦਾ ਸੂਈ ਦੇ ਨਕ੍ਕੇ ਰਾਹੀ ਲੰਘਣਾ ਸੁਖਾਲਾ ਹੈ।”
IRVPA   ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।