Bible Language

Matthew 21:33 (KJV) King James Version

Versions

PAV   ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਹ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫੇਰੇ ਬਾੜ ਦਿੱਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਰ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ਼ ਚੱਲਿਆ ਗਿਆ
ERVPA   “ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸਨੇ ਖੇਤ ਦੇ ਚੁਫ਼ੇਰੇ ਵਾਡ਼ ਕਰ ਦਿੱਤੀ ਅਤੇ ਉਸਨੇ ਰਸ ਵਾਸਤੇ ਇੱਕ ਚੁਬੱਚਾ ਕਢਿਆ। ਫ਼ਿਰ ਉਸ ਆਦਮੀ ਨੇ ਉਥੇ ਇੱਕ ਬੁਰਜ ਉਸਾਰਿਆ ਅਤੇ ਉਸਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚਲਿਆ ਗਿਆ।
IRVPA   {ਦੁਸ਼ਟ ਮਾਲੀਆਂ ਦਾ ਦ੍ਰਿਸ਼ਟਾਂਤ} (ਮਰਕੁਸ 12:1-12; ਲੂਕਾ 20:9-19) PS ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।