Bible Language

Matthew 21:41 (KJV) King James Version

Versions

PAV   ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਰਾਂ ਦਾ ਬੁਰੀ ਤਰਾਂ ਨਾਸ ਕਰੂ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪੁਚਾਉਣਗੇ
ERVPA   ਉਨ੍ਹਾਂ ਨੇ ਉਸਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
IRVPA   ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ।