Bible Language

Matthew 23:29 (KJV) King James Version

Versions

PAV   ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ
ERVPA   “ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੁ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ।
IRVPA   {ਉਪਦੇਸ਼ਕਾਂ ਅਤੇ ਫ਼ਰੀਸੀਆਂ ਉੱਤੇ ਸਜ਼ਾ ਦੀ ਭਵਿੱਖਬਾਣੀ} (ਲੂਕਾ 11:47-51) PS ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ।