Bible Language

Matthew 24:44 (KJV) King James Version

Versions

PAV   ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਜਾਵੇਗਾ।।
ERVPA   ਇਵੇਂ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਜਿਸ ਘਡ਼ੀ ਤੁਹਾਨੂੰ ਚਿਤ੍ਤ ਚੇਤਾ ਵੀ ਨਹੀ ਹੋਣਾ ਉਸ ਘਡ਼ੀ ਮਨੁੱਖ ਦਾ ਪੁੱਤਰ ਜਾਵੇਗਾ।
IRVPA   ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਜਾਵੇਗਾ। PS