Bible Language

Matthew 24:45 (KJV) King James Version

Versions

PAV   ਉਪਰੰਤ ਉਹ ਮਾਤਬਰ ਅਤੇ ਬੁੱਧਵਾਨ ਨੌਕਰ ਕੌਣ ਹੈ ਜਿਹ ਨੂੰ ਮਾਲਕ ਨੇ ਆਪਣੇ ਨੌਕਰ ਚਾਕਰਾਂ ਉੱਤੇ ਮੁਖ਼ਤਿਆਰ ਕੀਤਾ ਭਈ ਵੇਲੇ ਸਿਰ ਉਨ੍ਹਾਂ ਨੂੰ ਰਸਤ ਦੇਵੇ?
ERVPA   “ਗਿਆਨੀ ਅਤੇ ਭਰੋਸੇ ਯੋਗ ਨੋਕਰ ਕੌਣ ਹੈ? ਉਹ ਅਜਿਹਾ ਹੈ ਜਿਸਨੂੰ ਮਾਲਕ ਨੇ ਹੋਰਨਾਂ ਸਾਰੇ ਨੋਕਰਾਂ ਉੱਤੇ ਨਿਗਰਾਨੀ ਰੱਖਣ ਅਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਦੇਣ ਦੀ ਜ਼ਿੰਮੇਦਾਰੀ ਦਿੱਤੀ ਹੈ?”
IRVPA   {ਵਫ਼ਾਦਾਰ ਅਤੇ ਦੁਸ਼ਟ ਨੌਕਰ} (ਲੂਕਾ 12:41-48) PS ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਣ ਦੇਵੇ?