Bible Language

Matthew 24:50 (KJV) King James Version

Versions

PAV   ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ ਉਸ ਨੌਕਰ ਦਾ ਮਾਲਕ ਆਵੇਗਾ
ERVPA   ਤਾਂ ਉਸ ਨੋਕਰ ਦਾ ਮਾਲਕ ਅਚਾਨਕ ਆਵੇਗਾ, ਜਦੋਂ ਉਸਨੂੰ ਉਸਦੀ ਆਸ ਵੀ ਨਹੀਂ ਹੋਵੇਗੀ, ਅਤੇ ਉਹ ਉਸਨੂੰ ਯਾਦ ਚੇਤੇ ਨਹੀਂ ਹੋਵੇਗਾ।
IRVPA   ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ, ਉਸ ਨੌਕਰ ਦਾ ਮਾਲਕ ਆਵੇਗਾ।