Bible Language

Matthew 25:42 (KJV) King James Version

Versions

PAV   ਕਿਉਂ ਜੋ ਮੈਂ ਭੁੱਖਾ ਸਾਂ ਅਰ ਤੁਸਾਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸਾਂ ਅਰ ਤੁਸਾਂ ਮੈਨੂੰ ਨਾ ਪਿਆਇਆ
ERVPA   ਤੁਹਾਨੂੰ ਜਾਣਾ ਹੀ ਪਵੇਗਾ ਕਿਉਂਕਿ ਜਦ ਮੈਂ ਭੁਖਾ ਸਾਂ ਤੁਸੀਂ ਮੈਨੂੰ ਨਾ ਖੁਆਇਆ ਅਤੇ ਨਾ ਹੀ ਕੁਝ ਪੀਣ ਨੂੰ ਦਿੱਤਾ।
IRVPA   ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ।