Bible Language

Matthew 26:10 (KJV) King James Version

Versions

PAV   ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਤੀਵੀਂ ਨੂੰ ਕਿਉਂ ਔਖਿਆ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ
ERVPA   ਯਿਸੂ ਜਾਣਦਾ ਸੀ ਕਿ ਕੀ ਵਾਪਰਿਆ ਸੀ। ਇਸਲਈ ਉਸਨੇ ਆਖਿਆ, “ਤੁਸੀਂ ਇਸ ਔਰਤ ਨੂੰ ਕਿਉਂ ਖਿਝਾ ਰਹੇ ਹੋ? ਉਸਨੇ ਮੇਰੇ ਲਈ ਇਹ ਬਹੁਤ ਚੰਗਾ ਕੀਤਾ ਹੈ।
IRVPA   ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।