Bible Language

Matthew 26:18 (KJV) King James Version

Versions

PAV   ਤਾਂ ਉਹ ਨੇ ਕਿਹਾ, ਸ਼ਹਿਰ ਵਿੱਚ ਫਲਾਣੇ ਕੋਲ ਜਾ ਕੇ ਉਹ ਨੂੰ ਕਹੋ ਭਈ ਗੁਰੂ ਆਖਦਾ ਹੈ, ਮੇਰਾ ਵੇਲਾ ਨੇੜੇ ਗਿਆ। ਮੈਂ ਆਪਣੇ ਚੇਲਿਆ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਕਰਾਂਗਾ
ERVPA   ਯਿਸੂ ਨੇ ਉੱਤਰ ਦਿੱਤਾ, “ਸ਼ਹਿਰ ਅੰਦਰ ਜਾਓ ਅਤੇ ਉਸ ਵਿਅਕਤੀ ਨੂੰ ਮਿਲੋ ਜਿਸਨੂੰ ਮੈਂ ਜਾਨਦਾ ਹਾਂ ਅਤੇ ਉਸਨੂੰ ਦੱਸੋ ਕਿ ਤੇਰੇ ਗੁਰੂ ਨੇ ਕਿਹਾ, ‘ਮੇਰਾ ਚੁਣਿਆ ਹੋਇਆ ਵੇਲਾ ਨੇਡ਼ੇ ਗਿਆ ਹੈ ਅਤੇ ਮੈਂ ਪਸਾਹ ਦਾ ਭੋਜਨ ਆਪਣੇ ਚੇਲਿਆਂ ਸਮੇਤ ਤੇਰੇ ਘਰ ਹੀ ਕਰਾਂਗਾ।”‘
IRVPA   ਤਦ ਉਹ ਨੇ ਕਿਹਾ, ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।