Bible Language

Matthew 26:3 (KJV) King James Version

Versions

PAV   ਤਦ ਪਰਧਾਨ ਜਾਜਕ ਅਤੇ ਲੋਕਾਂ ਦੇ ਬਜੁਰਗ ਕਯਾਫ਼ਾ ਨਾਮੇ ਸਰਦਾਰ ਜਾਜਕ ਦੇ ਵੇਹੜੇ ਵਿੱਚ ਇਕੱਠੇ ਹੋਏ
ERVPA   ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।
IRVPA   ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮ ਦੇ ਪ੍ਰਧਾਨ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ।