Bible Language

Matthew 26:58 (KJV) King James Version

Versions

PAV   ਅਤੇ ਪਤਰਸ ਕੁਝ ਵਿੱਥ ਨਾਲ ਉਹ ਦੇ ਪਿੱਛੇ ਪਿੱਛੇ ਸਰਦਾਰ ਜਾਜਕ ਦੇ ਵੇਹੜੇ ਤੀਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ ਭਈ ਓੜਕ ਨੂੰ ਵੇਖੇ
ERVPA   ਜਦੋਂ ਉਸਨੂੰ ਸਰਦਾਰ ਜਾਜਕ ਦੇ ਘਰ ਲਿਜਾਇਆ ਜਾ ਰਿਹਾ ਸੀ ਤਾਂ ਪਤਰਸ ਨੇ ਕੁਝ ਵਿਥ ਨਾਲ ਉਸਦਾ ਪਿਛਾ ਕੀਤਾ। ਉਸਨੇ ਵਿਹਡ਼ੇ ਵਿੱਚ ਪ੍ਰਵੇਸ਼ ਕੀਤਾ ਅਤੇ ਸਿਪਾਹੀਆਂ ਨਾਲ ਬੈਠ ਗਿਆ। ਉਹ ਇਹ ਵੇਖਣ ਲਈ ਉਤਸੁਕ ਸੀ ਕਿ ਅੰਤ ਵਿੱਚ ਯਿਸੂ ਨਾਲ ਕੀ ਵਾਪਰੇਗਾ।
IRVPA   ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਤੱਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ, ਕਿ ਅੰਤ ਨੂੰ ਵੇਖੇ।